'ਢਹਵ ਦਲ ਦ ਕਗਰ' ਅਤ 'ਸਤਲਜ ਵਹਦ ਰਹ' ਨਵਲ: ਤਲਨਤਮਕ ਅਧਐਨ
Published in ARMAAN • Sep 4, 2026
Authors:
Beant Singh Sran
Abstract
ਬਲਦੇਵ ਸਿੰਘ ਦੁਆਰਾ ਰਚਿਤ ਇਤਿਹਾਸਕ ਨਾਵਲ ‘ਢਾਹਵਾਂ ਦਿੱਲੀ ਦੇ ਕਿੰਗਰੇ’ ਅਤੇ ‘ਸਤਲੁਜ ਵਹਿੰਦਾ ਰਿਹਾ’ ਪੰਜਾਬੀ ਇਤਿਹਾਸਕ ਨਾਵਲ ਦੀ ਪਰੰਪਰਾ ਵਿੱਚ ਵਿਸ਼ੇਸ਼ ਮਹੱਤਵ ਰੱਖਦੇ ਹਨ। ਇਨ੍ਹਾਂ ਦੋਹਾਂ ਨਾਵਲਾਂ ਵਿੱਚ ਪੰਜਾਬ ਦੇ ਲੋਕ ਨਾਇਕਾਂ ਕ੍ਰਮਵਾਰ ਦੁੱਲਾ ਭੱਟੀ ਅਤੇ ਭਗਤ ਸਿੰਘ ਦੇ ਜੀਵਨ, ਪਰਿਵਾਰਕ ਪਿਛੋਕੜ, ਵਿਅਕਤਿਤਵ ਅਤੇ ਕ੍ਰਾਂਤੀਕਾਰੀ ਚੇਤਨਾ ਨੂੰ ਨਾਵਲੀ ਬਿਰਤਾਂਤ ਦਾ ਆਧਾ...
Finding related papers...
Discussions
(0)No comments yet
Be the first to share your thoughts!